ਵਡਾ ਪੁਰਖੁ ਪਰਗਟਿਆ ਕਲਿਜੁਗਿ ਅੰਦਰਿ ਜੋਤਿ ਜਗਾਈ ॥ ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥ ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥ ਜਗਤੁ ਜਲੰਦਾ ਰਖਿ ਲੈ ਆਪਣੀ ਕਿਰਪਾ ਧਾਰਿ ॥ ਸਭੇ ਜੀਅ ਸਮਾਲਿ ਅਪਣੀ ਮਿਹਰ ਕਰੁ ॥ ਜੀਅ ਜੰਤ ਸਭਿ ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥੪॥੧੧॥ Print ਵਡਾ ਪੁਰਖੁ ਪਰਗਟਿਆ ਕਲਿਜੁਗਿ ਅੰਦਰਿ ਜੋਤਿ ਜਗਾਈ ॥ Embed Block Add an embed URL or code. Learn more Gallery Block This is an example. To display your Flickr images, double-click here to add an account or select an existing connected account. Learn more https://media.embraceoneness.org/Public/Wave-of-HKL-Parma-Italy-April-2025?mobile=true